ਭਦੌੜ ਤੋਂ 'ਆਪ' ਦੇ ਲਾਭ ਸਿੰਘ ਉੱਗੋਕੇ ਮੁੱਖ ਮੰਤਰੀ ਚੰਨੀ ਤੋਂ ਅੱਗੇ

ਭਦੌੜ ਤੋਂ 'ਆਪ' ਦੇ ਲਾਭ ਸਿੰਘ ਉੱਗੋਕੇ ਮੁੱਖ ਮੰਤਰੀ ਚੰਨੀ ਤੋਂ ਅੱਗੇ

ਬਰਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅੱਗੇ ਚੱਲ ਰਹੇ ਹਨ।