ਗੁਰਦਾਸਪੁਰ 'ਚ ਈ.ਵੀ.ਐੱਮ. ਮਸ਼ੀਨਾਂ ਰਾਹੀਂ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ

ਗੁਰਦਾਸਪੁਰ 'ਚ ਈ.ਵੀ.ਐੱਮ. ਮਸ਼ੀਨਾਂ ਰਾਹੀਂ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ

ਬਟਾਲਾ/ਗੁਰਦਾਸਪੁਰ, 10 ਮਾਰਚ (ਕਾਹਲੋਂ, ਆਰਿਫ਼ )- ਗੁਰਦਾਸਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਦੀਆਂ ਈ.ਵੀ.ਐੱਮ ਮਸ਼ੀਨਾਂ ਰਾਹੀਂ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਜਲਦੀ ਹੀ ਰੁਝਾਨ ਆ ਜਾਣਗੇ।