ਬਸੀ ਪਠਾਣਾਂ 'ਚ ਵੋਟਾਂ ਦੀ ਗਿਣਤੀ ਸ਼ੁਰੂ

ਬਸੀ ਪਠਾਣਾਂ 'ਚ ਵੋਟਾਂ ਦੀ ਗਿਣਤੀ ਸ਼ੁਰੂ

ਬਸੀ ਪਠਾਣਾ, 10 ਮਾਰਚ (ਰਵਿੰਦਰ ਮੌਦਗਿਲ) - ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਪੈਂਦੇ ਰਿਜ਼ਰਵ ਵਿਧਾਨ ਸਭਾ ਹਲਕਾ ਬਸੀ ਪਠਾਣਾ 54 ਵਿਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ । ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਹੋ ਰਹੀ ਇਸ ਗਿਣਤੀ ਨੂੰ ਦੇਖਣ ਲਈ ਭਾਰੀ ਗਿਣਤੀ ਵਿਚ ਵੱਖ - ਵੱਖ ਪਾਰਟੀਆਂ ਦੇ ਵਰਕਰ ਪਹੁੰਚੇ ਹਨ।