ਭਦੌੜ ਤੋਂ 2195 ਵੋਟਾਂ ਦੇ ਫ਼ਰਕ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੱਛੇ

ਭਦੌੜ ਤੋਂ 2195 ਵੋਟਾਂ ਦੇ ਫ਼ਰਕ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੱਛੇ

ਬਰਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 2195 ਵੋਟਾਂ ਦੇ ਫ਼ਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਤੋਂ ਪਿੱਛੇ ਚੱਲ ਰਹੇ ਹਨ। ਪਹਿਲੇ ਰਾਊਂਡ 'ਚ ਆਮ ਆਦਮੀ ਪਾਰਟੀ ਦੇ ਲਾਭ ਸਿੰਘ ਉੱਗੋਕੇ ਨੂੰ 4727, ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੂੰ 2532 ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਸਤਨਾਮ ਸਿੰਘ ਰਾਹੀ ਨੂੰ 1835 ਵੋਟਾਂ ਮਿਲੀਆਂ ਹਨ।