ਰਾਣਾ ਕੰਵਰਪਾਲ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਸਿੰਘ ਬੈਂਸ ਤੋਂ ਪਿੱਛੇ
ਸ੍ਰੀ ਅਨੰਦਪੁਰ ਸਾਹਿਬ, 10 ਮਾਰਚ - ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਸਿੰਘ ਬੈਂਸ ਤੋਂ ਪਹਿਲੇ ਦੋ ਰਾਊਂਡ ਦੀ ਗਿਣਤੀ ਵਿਚ ਕਰੀਬ ਛੇ ਹਜ਼ਾਰ ਵੋਟਾਂ ਤੋਂ ਪਿੱਛੇ |