ਫਿਰੋਜ਼ਪੁਰ ਦੇ ਚਾਰੇ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ

ਫਿਰੋਜ਼ਪੁਰ ਦੇ ਚਾਰੇ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ

 ਫਿਰੋਜ਼ਪੁਰ 10 ਮਾਰਚ (ਤਪਿੰਦਰ ਸਿੰਘ) -ਜਿਲ੍ਹਾ ਫਿਰੋਜ਼ਪੁਰ ਦੇ ਚਾਰੇ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ।