ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ ਹੋਏ ਅੱਗੇ
ਪਠਾਨਕੋਟ,10 ਮਾਰਚ (ਸੰਧੂ ਚੌਹਾਨ ਸ਼ਰਮਾ) - ਪਠਾਨਕੋਟ ਵਿਧਾਨ ਸਭਾ ਹਲਕੇ ਦੇ ਪੰਜਵੇ ਰਾਊਂਡ ਦੇ ਆਏ ਨਤੀਜਿਆਂ ਵਿਚ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ 2835 ਵੋਟਾਂ ਨਾਲ ਅੱਗੇ ਚੱਲ ਰਹੇ ਹਨ |