ਹਲਕਾ ਮਾਨਸਾ ਤੋਂ ਆਪ ਦੇ ਉਮੀਦਵਾਰ ਡਾ. ਵਿਜੇ ਕੁਮਾਰ ਸਿੰਗਲਾ ਜਿੱਤ ਵੱਲ ਵਧਦੇ ਹੋਏ
ਸਮਰਥਕਾਂ 'ਚ ਖੁਸ਼ੀ ਦੀ ਲਹਿਰ
ਜੋਗਾ 10 ਮਾਰਚ ( ਹਰਜਿੰਦਰ ਸਿੰਘ ਚਹਿਲ )ਹਲਕਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਵਿਜੇ ਕੁਮਾਰ ਸਿੰਗਲਾ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਦੀਪ ਸਿੰਘ ਸਿੱਧੂ ਮੂਸੇਵਾਲਾ ਤੋਂ ਲਗਪਗ 20000 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਅੱਗੇ ਜਾ ਰਹੇ ਹਨ ਅਤੇ ਸਮਰਥਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਸਮਰਥਕਾਂ ਵੱਲੋਂ ਪਟਾਕੇ ਪਾ ਕੇ ਅਤੇ ਰੰਗੋਲੀ ਖੇਡ ਕੇ ਜਸ਼ਨ ਮਨਾਏ ਜਾ ਰਹੇ ਹਨ ਤੇ ਭੰਗੜੇ ਪਾਏ ਜਾ ਰਹੇ ਹਨ ।