ਗਿੱਦੜਬਾਹਾ 'ਚ ਡਿੰਪੀ ਢਿੱਲੋਂ ਚੌਥੇ ਗੇੜ 'ਚ ਅੱਗੇ

ਗਿੱਦੜਬਾਹਾ 'ਚ ਡਿੰਪੀ ਢਿੱਲੋਂ ਚੌਥੇ ਗੇੜ 'ਚ ਅੱਗੇ

ਸ੍ਰੀ ਮੁਕਤਸਰ ਸਾਹਿਬ 10 ਮਾਰਚ (ਰਣਜੀਤ ਸਿੰਘ ਢਿੱਲੋਂ)- ਗਿੱਦੜਬਾਹਾ ਹਲਕੇ ਵਿਚ ਚੌਥੇ ਰਾਊਂਡ ਵਿਚ ਅਕਾਲੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ 1378 ਵੋਟਾਂ ਨਾਲ ਅੱਗੇ ਚੱਲ ਰਹੇ ਹਨ।