ਗਿੱਦੜਬਾਹਾ ਹਲਕੇ ਵਿੱਚ ਡਿੰਪੀ ਢਿੱਲੋਂ ਪੰਜਵੇ ਗੇੜ ਵਿਚ ਵੀ ਅੱਗੇ

ਗਿੱਦੜਬਾਹਾ ਹਲਕੇ ਵਿੱਚ ਡਿੰਪੀ ਢਿੱਲੋਂ ਪੰਜਵੇ ਗੇੜ ਵਿਚ ਵੀ ਅੱਗੇ

ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਹਲਕੇ ਵਿੱਚ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਤੋਂ ਪੰਜਵੇਂ ਗੇੜ ਵਿੱਚ 2024 ਵੋਟਾਂ ਨਾਲ ਅੱਗੇ ਚੱਲ ਰਹੇ ਹਨ l