ਵੱਡੀ ਖ਼ਬਰ: ਕਾਂਗਰਸ ਨੇ ਕੱਲ੍ਹ ਸ਼ਾਮ 5 ਵਜੇ ਬੁਲਾਈ ਸੀ.ਐੱਲ.ਪੀ. ਦੀ ਬੈਠਕ

ਵੱਡੀ ਖ਼ਬਰ: ਕਾਂਗਰਸ ਨੇ ਕੱਲ੍ਹ ਸ਼ਾਮ 5 ਵਜੇ ਬੁਲਾਈ ਸੀ.ਐੱਲ.ਪੀ. ਦੀ ਬੈਠਕ

ਚੰਡੀਗੜ੍ਹ, 9 ਮਾਰਚ-ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਵਲੋਂ ਇਹ ਫ਼ੈਸਲਾ ਕੀਤਾ ਹੈ ਕਿ ਕਾਂਗਰਸ ਵਿਧਾਇਕ ਦਲ ਦੀ ਪਹਿਲੀ ਮੀਟਿੰਗ 10 ਮਾਰਚ ਨੂੰ ਸ਼ਾਮ 5 ਵਜੇ ਪ੍ਰਦੇਸ਼ ਕਾਂਗਰਸ ਦੇ ਦਫ਼ਤਰ (ਕਾਂਗਰਸ ਭਵਨ, ਸੈਕਟਰ 15) ਵਿਖੇ ਹੋਵੇਗੀ। ਪੰਜਾਬ ਕਾਂਗਰਸ ਦੇ ਸਾਰੇ ਨਵੇਂ ਚੁਣੇ ਵਿਧਾਇਕਾਂ ਨੂੰ ਹਾਜ਼ਰ ਹੋਣ ਦੀ ਬੇਨਤੀ ਕੀਤੀ ਗਈ ਹੈ।