ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਦਸਵੇਂ ਰਾਊਂਡ ’ਚ ਵੀ ਆਮ ਆਦਮੀ ਪਾਰਟੀ ਅੱਗੇ

ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਦਸਵੇਂ ਰਾਊਂਡ ’ਚ ਵੀ ਆਮ ਆਦਮੀ ਪਾਰਟੀ ਅੱਗੇ

ਕੁੱਲਗੜ੍ਹੀ, 10 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫਿਰੋਜ਼ਪੁਰ ਦਿਹਾਤੀ ਤੋਂ ਦਸਵੇਂ ਰਾਊਂਡ ’ਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀਸ਼ ਦਈਆ ਨੂੰ 46186 ਵੋਟਾਂ , ਜੋਗਿੰਦਰ ਸਿੰਘ ਜਿੰਦੂ ਅਕਾਲੀ ਦਲ ਨੂੰ 266660 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਆਸ਼ੂ ਬੰਗੜ ਕਾਂਗਰਸ ਨੂੰ 10901ਵੋਟਾਂ ਅਤੇ ਮੋੜਾ ਸਿੰਘ ਅਣਜਾਣ ਸੰਯੁਕਤ ਸਮਾਜ ਮੋਰਚਾ ਨੂੰ 1040ਵੋਟਾਂ ਮਿਲੀਆਂ 606 ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀਸ਼ ਦਈਆ ਅੱਗੇ ਹੀ ਚੱਲ ਰਹੇ ਹਨ।