ਬੰਗਾ ਹਲਕੇ ਚ ਅਕਾਲੀ ਦਲ ਦੇ ਡਾ ਸੁਖਵਿੰਦਰ ਕੁਮਾਰ ਸੁੱਖੀ ਅੱਗੇ
ਬੰਗਾ, 10 ਮਾਰਚ (ਜਸਬੀਰ ਸਿੰਘ ਨੂਰਪੁਰ) -ਬੰਗਾ ਹਲਕੇ ਦੀਆਂ ਵਿਧਾਨ ਸਭਾ ਚੋਣਾਂ ਚ ਪੰਜਵੇਂ ਗੇੜ ਚ ਡਾ ਸੁਖਵਿੰਦਰ ਕੁਮਾਰ ਸੁੱਖੀ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ 13733 ਵੋਟਾਂ ਪ੍ਰਾਪਤ ਕੀਤੀਆਂ ਅਤੇ ਅੱਗੇ ਚੱਲ ਰਹੇ ਹਨ। ਇਸੇ ਤਰ੍ਹਾਂ ਕਾਂਗਰਸ ਦੇ ਉਮੀਦਵਾਰ ਚੌਧਰੀ ਤਰਲੋਚਨ ਸਿੰਘ ਸੂੰਢ ਨੇ11889 ਵੋਟਾਂ ਅਤੇ ਕੁਲਜੀਤ ਸਿੰਘ ਸਰਹਾਲ 10888 ਵੋਟਾਂ ਪ੍ਰਾਪਤ ਕੀਤੀਆਂ ।