ਤਾਜ਼ਾ ਸਥਿਤੀ ਅਨੁਸਾਰ ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਅੱਗੇ

ਤਾਜ਼ਾ ਸਥਿਤੀ ਅਨੁਸਾਰ ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਅੱਗੇ

ਸਮਾਧ ਭਾਈ, 10 ਮਾਰਚ (ਜਗਰੂਪ ਸਿੰਘ ਸਰੋਆ)- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੀ ਤਾਜਾ ਸਥਿਤੀ ਅਨੁਸਾਰ ਆਮ ਆਦਮੀ ਪਾਰਟੀ ਅੱਗੇ: ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ 42338, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ 21305, ਕਾਂਗਰਸ ਪਾਰਟੀ ਦੇ ਉਮੀਦਵਾਰ ਦਰਸ਼ਨ ਸਿੰਘ ਬਰਾੜ 10661, ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਭੋਲਾ ਸਿੰਘ ਬਰਾੜ ਸਮਾਧ ਭਾਈ 3676 ਅਤੇ ਸੰਯੁਕਤ ਅਕਾਲੀ ਦਲ ਅਤੇ ਪੰਜਾਬ ਕਾਂਗਰਸ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਗਤਾਰ ਸਿੰਘ ਰਾਜੇਆਣਾ 2075 ਵੋਟਾਂ ਲੈ ਕੇ ਚੱਲ ਰਹੇ ਹਨ।