ਵੇਖੋ ਜ਼ਿਲ੍ਹਾ ਗੁਰਦਾਸਪੁਰ ਦੇ 7 ਵਿਧਾਨ ਸਭਾ ਹਲਕਿਆਂ ’ਚ ਹੁਣ ਤੱਕ ਕਿੰਨੂੰ-ਕਿੰਨੀਆਂ ਵੋਟਾਂ ਪਈਆਂ

ਵੇਖੋ ਜ਼ਿਲ੍ਹਾ ਗੁਰਦਾਸਪੁਰ ਦੇ 7 ਵਿਧਾਨ ਸਭਾ ਹਲਕਿਆਂ ’ਚ ਹੁਣ ਤੱਕ ਕਿੰਨੂੰ-ਕਿੰਨੀਆਂ ਵੋਟਾਂ ਪਈਆਂ

ਬਟਾਲਾ/ਗੁਰਦਾਸਪੁਰ, 10 ਮਾਰਚ (ਕਾਹਲੋ, ਆਰਿਫ)-ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ 13016 ਹਜ਼ਾਰ, ਸ੍ਰੀ ਹਰਗੋਬਿੰਦਪੁਰ ਤੋਂ ਅਮਰਪਾਲ ਸਿੰਘ ਕਿਸ਼ਨਕੋਟ 6738 ਅਤੇ ਦੀਨਾਨਗਰ ਤੋਂ ਸਮਸ਼ੇਰ ਸਿੰਘ 1889 ਵੋਟਾਂ ਨਾਲ ਅੱਗੇ ਹਨ। ਕਾਦੀਆਂ ਤੋਂ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ 426, ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਤ੍ਰਿਪਤ ਰਜਿੰਦਰ ਸਿੰਘ ਬਾਜਵਾ 3095 ਅਤੇ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ 1290 ਵੋਟਾਂ ਨਾਲ ਅੱਗੇ ਹਨ। ਜਦ ਕਿ ਗੁਰਦਾਸਪੁਰ ਹਲਕੇ ਤੋਂ ਅਕਾਲੀ ਦਲ ਦੇ ਗੁਰਬਚਨ ਸਿੰਘ ਬੱਬੇਹਾਲੀ 1039 ਵੋਟਾਂ ਨਾਲ ਅੱਗੇ ਚੱਲ ਰਹੇ ਹਨ।