ਪਟਿਆਲਾ ਸ਼ਹਿਰੀ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਰੇ, ਆਪ ਨੇ ਮਾਰੀ ਬਾਜੀ
ਪਟਿਆਲਾ, 10 ਮਾਰਚ - (ਗੁਰਪ੍ਰੀਤ ਸਿੰਘ ਚੱਠਾ) - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੇ ਫਰਕ ਨਾਲ ਪਿੱਛੇ ਛੱਡਣ ਵਾਲੇ ਆਪ ਦੇ ਉਮੀਦਵਾਰ ਅਜੀਤਪਾਲ ਕੋਹਲੀ ਵਲੋਂ ਜਿੱਤ ਦਾ ਨਿਸ਼ਾਨ ਬਣਾ ਕੇ ਖੁਸ਼ੀ ਜ਼ਾਹਰ ਕੀਤੀ ਗਈ ਹੈ |