ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੀ ਸਥਿਤੀ

 ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੀ ਸਥਿਤੀ

ਬਾਘਾ ਪੁਰਾਣਾ -ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ 30534, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ 15414, ਕਾਂਗਰਸ ਪਾਰਟੀ ਦੇ ਉਮੀਦਵਾਰ ਦਰਸ਼ਨ ਸਿੰਘ ਬਰਾੜ 7809, ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਭੋਲਾ ਸਿੰਘ ਬਰਾੜ ਸਮਾਧ ਭਾਈ 2458 ਅਤੇ ਸੰਯੁਕਤ ਅਕਾਲੀ ਦਲ ਅਤੇ ਪੰਜਾਬ ਕਾਂਗਰਸ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਗਤਾਰ ਸਿੰਘ ਰਾਜੇਆਣਾ 1693 ਵੋਟਾਂ ਲੈ ਕੇ ਚੱਲ ਰਹੇ ਹਨ।