ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਦੇ ਤ੍ਰਿਪਤ ਬਾਜਵਾ ਜਿੱਤੇ

ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਦੇ ਤ੍ਰਿਪਤ ਬਾਜਵਾ ਜਿੱਤੇ

ਬਟਾਲਾ/ਗੁਰਦਾਸਪੁਰ, 10 ਮਾਰਚ (ਕਾਹਲੋਂ, ਆਰਿਫ਼ )-ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜਿੱਤ ਗਏ ਹਨ। ਉਨ੍ਹਾਂ ਨੇ 5304 ਵੋਟਾਂ ਨਾਲ ਜਿੱਤ ਦਰਜ ਕੀਤੀ।