ਬੰਗਾ ਹਲਕੇ 'ਚ ਅਕਾਲੀ ਦਲ ਦੇ ਡਾ. ਸੁਖਵਿੰਦਰ ਕੁਮਾਰ ਸੁੱਖੀ ਅੱਗੇ

 ਬੰਗਾ ਹਲਕੇ 'ਚ ਅਕਾਲੀ ਦਲ ਦੇ ਡਾ. ਸੁਖਵਿੰਦਰ ਕੁਮਾਰ ਸੁੱਖੀ ਅੱਗੇ

ਬੰਗਾ,10 ਮਾਰਚ(ਜਸਬੀਰ ਸਿੰਘ ਨੂਰਪੁਰ) ਬੰਗਾ ਹਲਕੇ ਦੀਆਂ ਵਿਧਾਨ ਸਭਾ ਚੋਣਾਂ 'ਚ 6 ਵੇਂ ਗੇੜ 'ਚ ਡਾ ਸੁਖਵਿੰਦਰ ਕੁਮਾਰ ਸੁੱਖੀ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ 16040 ਵੋਟਾਂ ਪ੍ਰਾਪਤ ਕੀਤੀਆਂ ਅਤੇ ਅੱਗੇ ਚੱਲ ਰਹੇ ਹਨ। ਇਸੇ ਤਰ੍ਹਾਂ ਕਾਂਗਰਸ ਦੇ ਉਮੀਦਵਾਰ ਚੌਧਰੀ ਤਰਲੋਚਨ ਸਿੰਘ ਸੂੰਢ ਨੇ14032 ਵੋਟਾਂ ਅਤੇ ਕੁਲਜੀਤ ਸਿੰਘ ਸਰਹਾਲ 12976 ਵੋਟਾਂ ਪ੍ਰਾਪਤ ਕੀਤੀਆਂ।