ਵਿਧਾਨ ਸਭਾ ਹਲਕਾ ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ 9251 ਵੋਟਾਂ ਨਾਲ ਅੱਗੇ
ਤਰਨਤਾਰਨ, 10 ਮਾਰਚ ( ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਵਿਧਾਨ ਸਭਾ ਹਲਕਾ ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ 9251 ਵੋਟਾਂ ਨਾਲ ਅੱਗੇ ਹਨ | ਉੱਥੇ ਹੀ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ 8205 ਵੋਟਾਂ ਨਾਲ ਅੱਗੇ ਹਨ |