ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਕੰਬੋਜ਼ ਗੋਲਡੀ 11165 ਵੋਟਾਂ ਦੇ ਫ਼ਰਕ ਨਾਲ ਸੁਖਬੀਰ ਸਿੰਘ ਬਾਦਲ ਤੋਂ ਅੱਗੇ

ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਕੰਬੋਜ਼ ਗੋਲਡੀ 11165 ਵੋਟਾਂ ਦੇ ਫ਼ਰਕ ਨਾਲ ਸੁਖਬੀਰ ਸਿੰਘ ਬਾਦਲ ਤੋਂ ਅੱਗੇ

 ਫ਼ਾਜ਼ਿਲਕਾ, 10 ਮਾਰਚ (ਪ੍ਰਦੀਪ ਕੁਮਾਰ) ਜਲਾਲਾਬਾਦ ਵਿਧਾਨਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਕੰਬੋਜ਼ ਗੋਲਡੀ 11165 ਵੋਟਾਂ ਦੇ ਫ਼ਰਕ ਨਾਲ ਸੁਖਬੀਰ ਸਿੰਘ ਬਾਦਲ ਤੋਂ ਅੱਗੇ ਚਲ ਰਹੇ ਹਨ। ਉਨ੍ਹਾਂ ਦੀ ਲੀਡ ਲਗਾਤਾਰ ਵੱਧ ਰਹੀ ਹੈ।