ਮਾਨਸਾ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ 'ਚ 'ਆਪ' ਉਮੀਦਵਾਰ ਅੱਗੇ

ਮਾਨਸਾ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ 'ਚ 'ਆਪ' ਉਮੀਦਵਾਰ ਅੱਗੇ

ਮਾਨਸਾ, 10 ਮਾਰਚ - ਮਾਨਸਾ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ 'ਚ ਆਪ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਵਲ ਵੱਧ ਰਹੇ ਹਨ |