ਸ੍ਰੀ ਅਨੰਦਪੁਰ ਸਾਹਿਬ ਵਿੱਚ 12ਵੇਂ ਗੇੜ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਬੈਂਸ ਦੀ ਲੀਡ 31941 ਹੋ ਗਈ

 ਸ੍ਰੀ ਅਨੰਦਪੁਰ ਸਾਹਿਬ ਵਿੱਚ 12ਵੇਂ ਗੇੜ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਬੈਂਸ ਦੀ ਲੀਡ 31941 ਹੋ ਗਈ

ਸ੍ਰੀ ਅਨੰਦਪੁਰ ਸਾਹਿਬ , 10 ਮਾਰਚ (ਕਰਨੈਲ ਸਿੰਘ )-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ 12ਵੇਂ ਗੇੜ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਬੈਂਸ ਦੀ ਲੀਡ 31941 ਹੋ ਗਈ ਹੈ । ਹੁਣ ਤੱਕ ਦੀ ਹੋਈ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਬੈਂਸ ਨੂੰ 57882 ਜਦੋਂ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ ਪੀ ਸਿੰਘ ਨੂੰ 25941 ਵੋਟ ਪ੍ਰਾਪਤ ਹੋਏ |