ਜਲਾਲਾਬਾਦ ਹਲਕੇ ਤੋਂ ਸਤਵੇਂ ਰਾਊਂਡ ਵਿਚ ਸੁਖਬੀਰ ਸਿੰਘ ਬਾਦਲ ਪਿੱਛੇ

ਜਲਾਲਾਬਾਦ ਹਲਕੇ ਤੋਂ ਸਤਵੇਂ ਰਾਊਂਡ ਵਿਚ ਸੁਖਬੀਰ ਸਿੰਘ ਬਾਦਲ ਪਿੱਛੇ

ਜਲਾਲਾਬਾਦ,10 ਮਾਰਚ (ਜਤਿੰਦਰ ਪਾਲ ਸਿੰਘ) - ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਸਤਵੇਂ ਰਾਊਂਡ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਗੋਲਡੀ ਕੰਬੋਜ ਤੋਂ ਪਿੱਛੇ ਚੱਲ ਰਹੇ ਹਨ। ਜਗਦੀਪ ਗੋਲਡੀ ਕੰਬੋਜ 10526 ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ 22242 ਵੋਟਾਂ ਜਦਕਿ ਜਗਦੀਪ ਗੋਲਡੀ ਕੰਬੋਜ ਨੇ 32768 ਵੋਟਾਂ ਪ੍ਰਾਪਤ ਕੀਤੀਆਂ ਹਨ।