ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਗਿਆਰਾਂ ਵੇਂ ਗੇੜ ਵਿਚ ਕਾਕਾ ਬਰਾੜ 19657 ਵੋਟਾਂ ਨਾਲ ਅੱਗੇ

ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਗਿਆਰਾਂ ਵੇਂ ਗੇੜ ਵਿਚ ਕਾਕਾ ਬਰਾੜ 19657 ਵੋਟਾਂ ਨਾਲ ਅੱਗੇ

ਸ੍ਰੀ ਮੁਕਤਸਰ ਸਾਹਿਬ 10 ਮਾਰਚ {ਰਣਜੀਤ ਸਿੰਘ ਢਿੱਲੋਂ}-ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਅਕਾਲੀ ਬਸਪਾ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੋਂ 19657 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ l