ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਸ਼ੈਰੀ ਕਲਸੀ ਜਿੱਤੇ
ਬਟਾਲਾ /ਗੁਰਦਾਸਪੁਰ, 10 ਮਾਰਚ (ਕਾਹਲੋਂ, ਆਰਫ਼ )-ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਵੀਹ ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਗਏ ਹਨ |