ਜਲਾਲਾਬਾਦ ਹਲਕੇ ਤੋਂ 8ਵੇਂ ਰਾਊਂਡ ਵਿਚ ਸੁਖਬੀਰ ਸਿੰਘ ਬਾਦਲ ਪਿੱਛੇ

 ਜਲਾਲਾਬਾਦ ਹਲਕੇ ਤੋਂ 8ਵੇਂ ਰਾਊਂਡ ਵਿਚ ਸੁਖਬੀਰ ਸਿੰਘ ਬਾਦਲ ਪਿੱਛੇ

ਜਲਾਲਾਬਾਦ,10ਮਾਰਚ(ਜਤਿੰਦਰ ਪਾਲ ਸਿੰਘ)- ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 8ਵੇਂ ਰਾਊਂਡ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਗੋਲਡੀ ਕੰਬੋਜ ਤੋਂ ਪਿੱਛੇ ਚੱਲ ਰਹੇ ਹਨ। ਜਗਦੀਪ ਗੋਲਡੀ ਕੰਬੋਜ 11165 ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ 26030 ਵੋਟਾਂ ਜਦਕਿ ਜਗਦੀਪ ਗੋਲਡੀ ਕੰਬੋਜ ਨੇ 37195 ਵੋਟਾਂ ਪ੍ਰਾਪਤ ਕੀਤੀਆਂ ਹਨ।