ਬੰਗਾ ਹਲਕੇ 'ਚ ਅਕਾਲੀ ਦਲ ਦੇ ਡਾ. ਸੁਖਵਿੰਦਰ ਕੁਮਾਰ ਸੁੱਖੀ ਅੱਗੇ

 ਬੰਗਾ ਹਲਕੇ 'ਚ ਅਕਾਲੀ ਦਲ ਦੇ ਡਾ. ਸੁਖਵਿੰਦਰ ਕੁਮਾਰ ਸੁੱਖੀ ਅੱਗੇ

ਬੰਗਾ ,10 ਮਾਰਚ( ਜਸਬੀਰ ਸਿੰਘ ਨੂਰਪੁਰ)-ਬੰਗਾ ਹਲਕੇ ਦੀਆਂ ਵਿਧਾਨ ਸਭਾ ਚੋਣਾਂ ਚ ਦਸਵੇ ਗੇੜ ਚ ਡਾ ਸੁਖਵਿੰਦਰ ਕੁਮਾਰ ਸੁੱਖੀ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ 25078 ਵੋਟਾਂ ਪ੍ਰਾਪਤ ਕੀਤੀਆਂ ਅਤੇ ਅੱਗੇ ਚੱਲ ਰਹੇ ਹਨ। ਇਸੇ ਤਰ੍ਹਾਂ ਕਾਂਗਰਸ ਦੇ ਉਮੀਦਵਾਰ ਚੌਧਰੀ ਤਰਲੋਚਨ ਸਿੰਘ ਸੂੰਢ ਨੇ22792 ਵੋਟਾਂ ਅਤੇ ਕੁਲਜੀਤ ਸਿੰਘ ਸਰਹਾਲ 21848 ਵੋਟਾਂ ਪ੍ਰਾਪਤ ਕੀਤੀਆਂ ।