ਗਿੱਦੜਬਾਹਾ ਵਿੱਚ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਅੱਗੇ
ਸ੍ਰੀ ਮੁਕਤਸਰ ਸਾਹਿਬ 10 ਮਾਰਚ{ ਰਣਜੀਤ ਸਿੰਘ ਢਿੱਲੋਂ }-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ 907 ਵੋਟਾਂ ਦੇ ਫਰਕ ਨਾਲ ਅਕਾਲੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਤੋਂ ਅੱਗੇ ਵਧ ਗਏ ਹਨ ਪ੍ਰਤੀ ਇਹ ਬਾਰ੍ਹਵੇਂ ਗੇਟ ਦਾ ਨਤੀਜਾ ਹੈ ।