ਲੰਬੀ ਹਲਕੇ ਚ ਦਸਵੇਂ ਗੇੜ ਚ ਗੁਰਮੀਤ ਸਿੰਘ ਖੁੱਡੀਆਂ ਅੱਗੇ
ਸ੍ਰੀ ਮੁਕਤਸਰ ਸਾਹਿਬ 10 ਮਾਰਚ {ਰਣਜੀਤ ਸਿੰਘ ਢਿੱਲੋਂ }-ਲੰਬੀ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅਕਾਲੀ ਬਸਪਾ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਤੋਂ ਦਸਵੇਂ ਗੇੜ ਵਿੱਚ 9478 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ |