ਸ੍ਰੀ ਮੁਕਤਸਰ ਸਾਹਿਬ ਹਲਕੇ ਚ 15ਵੇਂ ਗੇੜ 'ਚ ਜਗਦੀਪ ਸਿੰਘ ਕਾਕਾ ਬਰਾੜ 33065 ਵੋਟਾਂ ਨਾਲ ਅੱਗੇ

 ਸ੍ਰੀ ਮੁਕਤਸਰ ਸਾਹਿਬ ਹਲਕੇ ਚ 15ਵੇਂ ਗੇੜ 'ਚ ਜਗਦੀਪ ਸਿੰਘ ਕਾਕਾ ਬਰਾੜ 33065 ਵੋਟਾਂ ਨਾਲ ਅੱਗੇ

ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ 15ਵੇਂ ਗੇੜ ਵਿੱਚ 33065 ਵੋਟਾਂ ਦੇ ਵੱਡੇ ਫ਼ਰਕ ਨਾਲ ਅੱਗੇ ਹਨ |