ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਪ ਉਮੀਦਵਾਰ ਹਰਦੀਪ ਸਿੰਘ ਮੂੰਡੀਆਂ 15ਵੇਂ ਗੇੜ 13438 ਵੋਟਾਂ ਨਾਲ ਅੱਗੇ

   ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਪ ਉਮੀਦਵਾਰ ਹਰਦੀਪ ਸਿੰਘ ਮੂੰਡੀਆਂ 15ਵੇਂ ਗੇੜ 13438 ਵੋਟਾਂ ਨਾਲ ਅੱਗੇ

ਸਾਹਨੇਵਾਲ, ਕੁਹਾੜਾ, (ਅਮਰਜੀਤ ਸਿੰਘ ਮੰਗਲੀ ਸੰਦੀਪ ਕੁਹਾੜਾ ) -ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੂੰਡੀਆਂ 15 ਵਾ ਗੇੜ ਵਿੱਚ 13438 ਵੋਟਾਂ ਨਾਲ ਅੱਗੇ ਚੱਲ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੂੰਡੀਆਂ ਨੂੰ 45583 ਵੋਟਾਂ ਪਈਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਕਰਮ ਬਾਜਵਾ ਦੂਜੇ ਨੰਬਰ ਤੇ 32145 ਵੋਟਾਂ ਇਸੇ ਤਰ੍ਹਾਂ ਤੀਜੇ ਨੰਬਰ ਤੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਨੂੰ 30671ਵੋਟਾਂ ਮਿਲੀਆਂ |