ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੈਪ੍ਰਤਾਪ ਸਿੰਘ ਜੇਤੂ

ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੈਪ੍ਰਤਾਪ ਸਿੰਘ ਜੇਤੂ

ਚੰਡੀਗੜ੍ਹ, 10 ਮਾਰਚ - ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੈਪ੍ਰਤਾਪ ਸਿੰਘ ਜੇਤੂ ਰਹੇ ਹਨ | ਉੱਥੇ ਹੀ ਕੋਟਕਪੂਰਾ ਵਿਧਾਨ ਸਭਾ ਹਲਕਾ 'ਚ ਕੁਲਤਾਰ ਸੰਧਵਾ 20,737 ਵੋਟਾਂ ਨਾਲ ਜੇਤੂ ਰਹੇ ਹਨ | ਉੱਥੇ ਹੀ ਫਰੀਦਕੋਟ ਤੋਂ ‘ਆਪ’ ਉਮੀਦਵਾਰ ਹਰਦੀਪ ਸਿੰਘ ਸੇਖੋਂ 16,289 ਵੋਟਾਂ ਨਾਲ ਜੇਤੂ | ਉੱਥੇ ਹੀ ਸੁਖਪਾਲ ਸਿੰਘ ਖਹਿਰਾ ਭੁਲੱਥ ਤੋਂ ਜੇਤੂ ਰਹੇ ਹਨ |