ਗਿੱਦੜਬਾਹਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਜੇਤੂ

ਸ੍ਰੀ ਮੁਕਤਸਰ ਸਾਹਿਬ 10 ਮਾਰਚ ( ਰਣਜੀਤ ਸਿੰਘ ਢਿੱਲੋਂ }-ਹਾਟ ਸੀਟ ਗਿੱਦੜਬਹਾ ਤੋ ਬਹੁਤ ਫਸਵੇਂ ਮੁਕਾਬਲੇ ਵਿੱਚ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੀਜੀ ਵਾਰ ਸਫਲ ਰਹੇ ਹਨ ,ਉਨ੍ਹਾਂ ਆਪਣੇ ਵਿਰੋਧੀ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 1309 ਵੋਟਾਂ ਦੇ ਫ਼ਰਕ ਨਾਲ ਹਰਾਇਆ ।