ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੋਣ ਹਾਰੇ

 ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੋਣ ਹਾਰੇ

ਤਪਾ ਮੰਡੀ, 10 ਮਾਰਚ (ਵਿਜੇ ਸ਼ਰਮਾ) -ਵਿਧਾਨ ਸਭਾ ਦੇ ਆ ਰਹੇ ਨਤੀਜਿਆਂ 'ਚ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਦਿੱਤਾ ਹੈ | ਹਲਕਾ ਭਦੌੜ ਤੋਂ ਲਾਭ ਸਿੰਘ ਉਗੋ ਦੀ ਜਿੱਤ ਨੂੰ ਲੈ ਕੇ ਵਰਕਰਾਂ ਵਿਚ ਕਾਫੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ|