ਜੀਵਨਜੋਤ ਕੌਰ ਉਮੀਦਵਾਰ ਆਮ ਆਦਮੀ ਪਾਰਟੀ ਜੋ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਜੇਤੂ

 ਜੀਵਨਜੋਤ ਕੌਰ ਉਮੀਦਵਾਰ ਆਮ ਆਦਮੀ ਪਾਰਟੀ ਜੋ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਜੇਤੂ

ਅੰਮ੍ਰਿਤਸਰ, 10 ਮਾਰਚ (ਜਸਵੰਤ ਸਿੰਘ ਜੱਸ )-ਅੰਮ੍ਰਿਤਸਰ ਦੇ ਬਹੁ ਚਰਚਿਤ ਵਿਧਾਨ ਸਭਾ ਹਲਕੇ ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੀਵਨਜੋਤ ਕੌਰ ਚੋਣ ਜਿੱਤ ਗਏ ਹਨ ਜਦੋਂ ਕਿ ਇਸ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਚੋਣ ਹਾਰ ਗਏ ਹਨ।