ਦੁਪਹਿਰ ਤੋਂ ਬਾਅਦ ਹਲਕਾ ਬਾਘਾ ਪੁਰਾਣਾ ਦੀ ਸਥਿਤੀ, ਆਮ ਆਦਮੀ ਪਾਰਟੀ ਨੇ ਬਣਾ ਰੱਖੀ ਹੈ ਲੀਡ

 ਦੁਪਹਿਰ ਤੋਂ ਬਾਅਦ ਹਲਕਾ ਬਾਘਾ ਪੁਰਾਣਾ ਦੀ ਸਥਿਤੀ, ਆਮ ਆਦਮੀ ਪਾਰਟੀ ਨੇ ਬਣਾ ਰੱਖੀ ਹੈ ਲੀਡ

ਸਮਾਧ ਭਾਈ, 10 ਮਾਰਚ (ਜਗਰੂਪ ਸਿੰਘ ਸਰੋਆ) - ਦੁਪਹਿਰ ਤੋਂ ਬਾਅਦ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੀ ਤਾਜਾ ਸਥਿਤੀ 'ਚ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ: ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ 61654, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ 31065, ਕਾਂਗਰਸ ਪਾਰਟੀ ਦੇ ਉਮੀਦਵਾਰ ਦਰਸ਼ਨ ਸਿੰਘ ਬਰਾੜ 16201, ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਭੋਲਾ ਸਿੰਘ ਬਰਾੜ ਸਮਾਧ ਭਾਈ 7847 ਅਤੇ ਸੰਯੁਕਤ ਅਕਾਲੀ ਦਲ ਅਤੇ ਪੰਜਾਬ ਕਾਂਗਰਸ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਗਤਾਰ ਸਿੰਘ ਰਾਜੇਆਣਾ 3126 ਵੋਟਾਂ ਲੈ ਕੇ ਚੱਲ ਰਹੇ ਹਨ।