ਵਿਧਾਨ ਸਭਾ ਹਲਕਾ ਜੈਤੋ ਤੋਂ ਆਦਮੀ ਪਾਰਟੀ ਦੇ ਉਮੀਦਵਾਰ ਅਮੋਲਕ ਸਿੰਘ ਜੇਤੂ

ਵਿਧਾਨ ਸਭਾ ਹਲਕਾ ਜੈਤੋ ਤੋਂ ਆਦਮੀ ਪਾਰਟੀ ਦੇ ਉਮੀਦਵਾਰ ਅਮੋਲਕ ਸਿੰਘ ਜੇਤੂ

ਜੈਤੋ, 10 ਮਾਰਚ (ਗੁਰਚਰਨ ਸਿੰਘ ਗਾਬੜੀਆ, ਜਗਦੀਪ ਗਿੱਲ) - ਵਿਧਾਨ ਸਭਾ ਹਲਕਾ ਜੈਤੋ ਦੇ 12ਵੇਂ ਰਾਉਂਡ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮੋਲਕ ਸਿੰਘ ਨੇ ਕੁੱਲ 59790 ਵੋਟਾਂ ਪ੍ਰਾਪਤ ਕਰ ਜਿੱਤ ਪ੍ਰਾਪਤ ਕੀਤੀ, ਜਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਸਿੰਘ ਉਰਫ ਸੂਬਾ ਸਿੰਘ ਬਾਦਲ ਦੂਜੇ ਸਥਾਨ 'ਤੇ ਹਨ, ਜਦ ਕਾਂਗਰਸ ਦੇ ਉਮੀਦਵਾਰ ਦਰਸ਼ਨ ਸਿੰਘ ਢਿੱਲਵਾਂ ਤੀਜੇ ਸਥਾਨ 'ਤੇ ਰਹੇ ਹਨ |