ਲੁਧਿਆਣਾ ਜ਼ਿਲ੍ਹੇ ਵਿਚ ਆਪ ਦੀ ਹੂੰਝਾ ਫੇਰ ਜਿੱਤ ,13 ਸੀਟਾਂ ਜਿੱਤੀਆਂ

 ਲੁਧਿਆਣਾ ਜ਼ਿਲ੍ਹੇ ਵਿਚ ਆਪ ਦੀ ਹੂੰਝਾ ਫੇਰ ਜਿੱਤ ,13 ਸੀਟਾਂ ਜਿੱਤੀਆਂ

ਲੁਧਿਆਣਾ,10 ਮਾਰਚ (ਕਵਿਤਾ ਖੁੱਲਰ,ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਜ਼ਿਲ੍ਹੇ ਦੀਆਂ 14 ਸੀਟਾਂ ਵਿਚੋਂ ਆਪ ਨੇ 13 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਸਿਰਫ਼ ਦਾਖਾ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਗਈ ਹੈ। ਜਿੱਥੇ ਕਿ ਮਨਪ੍ਰੀਤ ਸਿੰਘ ਇਯਾਲੀ ਵਲੋਂ ਜਿੱਤ ਦਰਜ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਵਿਚ ਗੁਰਪ੍ਰੀਤ ਸਿੰਘ ਗੋਗੀ ਕੁਲਵੰਤ ਸਿੰਘ ਸਿੱਧੂ ਅਸ਼ੋਕ ਪਰਾਸ਼ਰ ਪੱਪੀ ਚੌਧਰੀ ਮਦਨ ਲਾਲ ਬੱਗਾ ਸ਼ਾਮਿਲ ਹਨ।