ਮਲੇਰਕੋਟਲਾ ਤੋਂ "ਆਪ" ਦੇ ਉਮੀਦਵਾਰ ਜਮੀਲ ਉਰ ਰਹਿਮਾਨ ਜੇਤੂ

ਮਲੇਰਕੋਟਲਾ ਤੋਂ

ਮਲੇਰਕੋਟਲਾ, 10 ਮਾਰਚ (ਮੁਹੰਮਦ ਹਨੀਫ ਥਿੰਦ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਮੀਲ ਉਰ ਰਹਿਮਾਨ ਨੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਮੈਡਮ ਨੂੰ ਰਜ਼ੀਆ ਸੁਲਤਾਨਾ ਨੂੰ 20 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ।