ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੈਰੀ ਬੜਿੰਗ ਜੇਤੂ

ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੈਰੀ ਬੜਿੰਗ ਜੇਤੂ

ਅਮਲੋਹ, 10 ਮਾਰਚ, ਕੇਵਲ ਸਿੰਘ - ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ 24663 ਵੋਟਾਂ ਨਾਲ ਲੀਡ ਕਰਕੇ ਜਿੱਤ ਹਾਸਲ ਕੀਤੀ ਹੈ |