"ਆਪ" ਦੇ ਉਮੀਦਵਾਰ ਜਮੀਲ ਉਰ ਰਹਿਮਾਨ ਦੀ ਇਤਿਹਾਸਕ ਜਿੱਤ
ਮਲੇਰਕੋਟਲਾ, 10 ਮਾਰਚ (ਮੁਹੰਮਦ ਹਨੀਫ ਥਿੰਦ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਮੀਲ ਉਰ ਰਹਿਮਾਨ ਨੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ 21,686 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ।