ਵਿਧਾਨ ਸਭਾ ਹਲਕਾ ਪਾਇਲ ਤੋਂ ਆਪ ਉਮੀਦਵਾਰ ਮਨਵਿੰਦਰ ਸਿੰਘ ਅੱਗੇ

ਵਿਧਾਨ ਸਭਾ ਹਲਕਾ ਪਾਇਲ ਤੋਂ ਆਪ ਉਮੀਦਵਾਰ ਮਨਵਿੰਦਰ ਸਿੰਘ ਅੱਗੇ

ਪਾਇਲ - 10 ਮਾਰਚ ( ਨਿਜਾਮਪੁਰ ) - ਵਿਧਾਨ ਸਭਾ ਹਲਕਾ ਪਾਇਲ ਤੋਂ ਆਪ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਪੰਦਰਵੇਂ ਗੇੜ ਵਿਚੋਂ 33009 ਨਾਲ ਅੱਗੇ, ਹੁਣ ਤੱਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ 63633 ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਨੂੰ 30624 ਅਤੇ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਨੂੰ 20648 ਵੋਟਾਂ ਪਈਆਂ ਹਨ। ਜਦੋਂ ਕਿ ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਉਮੀਦਵਾਰ ਰਾਮਪਾਲ ਸਿੰਘ ਨੂੰ 5687 ਵੋਟਾਂ ਪ੍ਰਾਪਤ ਹੋਈਆਂ ਹਨ।