ਜਿੱਤ ਤੋਂ ਬਾਅਦ ਰਾਣਾ ਇੰਦਰਪ੍ਰਤਾਪ ਸਿੰਘ ਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ

 ਜਿੱਤ ਤੋਂ ਬਾਅਦ ਰਾਣਾ ਇੰਦਰਪ੍ਰਤਾਪ ਸਿੰਘ ਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 10 ਮਾਰਚ (ਥਿੰਦ, ਹੈਪੀ, ਲਾਡੀ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਰਾਣਾ ਇੰਦਰਪ੍ਰਤਾਪ ਸਿੰਘ ਤੇ ਰਾਣਾ ਗੁਰਜੀਤ ਸਿੰਘ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ।