ਜਿੱਤਣ ਉਪਰੰਤ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਗੁਰੂ ਘਰ ਹੋਏ ਨਤਮਸਤਕ

ਜਿੱਤਣ ਉਪਰੰਤ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਗੁਰੂ ਘਰ ਹੋਏ ਨਤਮਸਤਕ

ਤਰਨਤਾਰਨ,10 ਮਾਰਚ (ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਜਿੱਤਣ ਉਪਰੰਤ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਮੱਥਾ ਟੇਕਿਆ |