ਮਹਿਲ ਕਲਾਂ ਤੋਂ 'ਆਪ' ਦੇ ਕੁਲਵੰਤ ਸਿੰਘ ਪੰਡੋਰੀ ਤੋਂ ਅੱਗੇ

ਮਹਿਲ ਕਲਾਂ ਤੋਂ 'ਆਪ' ਦੇ ਕੁਲਵੰਤ ਸਿੰਘ ਪੰਡੋਰੀ ਤੋਂ ਅੱਗੇ

ਬਰਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਾਖਵਾਂ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਤੋਂ 1646 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਕਾਂਗਰਸ ਦੇ ਬੀਬੀ ਹਰਚੰਦ ਕੌਰ ਘਨੌਰੀ ਤੀਸਰੇ ਨੰਬਰ 'ਤੇ।